ਅਦਾਕਾਰਾ ਵਾਣੀ ਕਪੂਰ ਦੇ ਦੀਵਾਲੀ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ ।

ਅਦਾਕਾਰਾ ਵਾਣੀ ਕਪੂਰ ਦਾ ਸਿਜਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ।

ਵਾਣੀ ਕਪੂਰ ਆਪਣੇ ਸ਼ਾਨਦਾਰ ਅੰਦਾਜ਼ ਲਈ ਜਾਣੀ ਜਾਂਦੀ ਹੈ।

ਦੀਵਾਲੀ ਪਾਰਟੀ ਦੀਆਂ ਤਸਵੀਰਾਂ 'ਚ ਵਾਣੀ ਕਾਫੀ ਖੂਬਸੂਰਤ ਲੱਗ ਰਹੀ ।

ਅਦਾਕਾਰਾ ਨੇ ਤਸਵੀਰਾਂ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਕੀਤਾ ਸ਼ੇਅਰ।

ਸਾੜ੍ਹੀ 'ਚ ਉਸ ਦਾ ਲੁੱਕ ਬਹੁਤ ਹੀ ਸ਼ਾਨਦਾਰ ਅਤੇ ਸਟਨਿੰਗ ਲੱਗ ਰਿਹਾ ।

ਵਾਣੀ ਕਪੂਰ ਆਪਣੀਆਂ ਕਾਤਲਾਨਾ ਅਦਾਵਾਂ ਨਾਲ ਫ਼ੈਨਜ ਦੇ ਦਿਲਾਂ 'ਤੇ ਮਚਾਉਂਦੀ ਕਹਿਰ ।

ਵਾਣੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ।

ਵਾਣੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਅਤੇ ਕੁਮੈਂਟ ਕਰ ਰਹੇ ਹਨ।

ਵਾਣੀ ਨੂੰ ਆਖਰੀ ਵਾਰ ਰਣਬੀਰ ਕਪੂਰ ਦੀ ਫਿਲਮ 'ਸ਼ਮਸ਼ੇਰਾ' 'ਚ ਦੇਖਿਆ ਗਿਆ ਸੀ।