ਬਾਲੀਵੁੱਡ ਅਦਾਕਾਰਾ ਵਾਣੀ ਕਪੂਰ ਅਤੇ ਰਣਬੀਰ ਕਪੂਰ ਪਿਛਲੇ ਕਈ ਦਿਨਾਂ ਤੋਂ ਆਪਣੀ ਫਿਲਮ 'ਸ਼ਮਸ਼ੇਰਾ' ਨੂੰ ਲੈ ਕੇ ਲਗਾਤਾਰ ਚਰਚਾ 'ਚ ਹਨ

22 ਜੁਲਾਈ ਨੂੰ ਫਿਲਮ 'ਸ਼ਮਸ਼ੇਰਾ' ਰਿਲੀਜ਼ ਹੋ ਗਈ ਹੈ

ਵਾਣੀ ਕਪੂਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅਭਿਨੇਤਰੀ ਪਿੰਕ ਰੰਗ ਦਾ ਲਹਿੰਗਾ ਪਹਿਨੀ ਨਜ਼ਰ ਆ ਰਹੀ ਹੈ

ਅਭਿਨੇਤਰੀ ਪਿੰਕ ਰੰਗ ਦਾ ਲਹਿੰਗਾ ਪਹਿਨੀ ਨਜ਼ਰ ਆ ਰਹੀ ਹੈ

ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਸੀ

ਵਾਣੀ ਕਪੂਰ ਗੁਲਾਬੀ ਅਤੇ ਚਿੱਟੇ ਰੰਗ ਦੀ ਆਫ ਸ਼ੋਲਡਰ ਡਰੈੱਸ ਪਾ ਕੇ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ

ਵਾਣੀ ਕਪੂਰ ਗੁਲਾਬੀ ਅਤੇ ਚਿੱਟੇ ਰੰਗ ਦੀ ਆਫ ਸ਼ੋਲਡਰ ਡਰੈੱਸ ਪਾ ਕੇ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ

ਵਾਣੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਵਾਣੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਪ੍ਰਸ਼ੰਸਕਾਂ 'ਚ ਆਪਣਾ ਕ੍ਰੇਜ਼ ਬਣਾਏ ਰੱਖਣ ਦਾ ਇਕ ਵੀ ਮੌਕਾ ਨਹੀਂ ਛੱਡਦੀ

ਪ੍ਰਸ਼ੰਸਕਾਂ 'ਚ ਆਪਣਾ ਕ੍ਰੇਜ਼ ਬਣਾਏ ਰੱਖਣ ਦਾ ਇਕ ਵੀ ਮੌਕਾ ਨਹੀਂ ਛੱਡਦੀ

ਵਾਣੀ ਕਪੂਰ ਨੇ ਸਾੜੀ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਵਾਣੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ