ਵਾਣੀ ਕਪੂਰ ਬੋਲਡ ਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ ਅਦਾਕਾਰਾ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ ਵਾਣੀ ਕਪੂਰ ਨੇ ਤਾਜ਼ਾ ਹੌਟ ਫੋਟੋਸ਼ੂਟ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਵਾਣੀ ਕਪੂਰ ਕਾਫੀ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਵਾਣੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਦਿਲ ਹਾਰ ਗਏ ਹਨ ਵਾਣੀ ਟ੍ਰਾਂਸਪੇਰੇਂਟ ਗਾਊਨ 'ਚ ਕਿਲਰ ਕਰਵੀ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰ 'ਚ ਵਾਣੀ ਕਪੂਰ ਜ਼ਮੀਨ 'ਤੇ ਬੈਠ ਕੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਵਾਣੀ ਕਪੂਰ ਇਸ ਡੀਪ ਨੇਕ ਗਾਊਨ 'ਚ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ ਵਾਣੀ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੁੱਲ੍ਹ ਕੇ ਲਾਈਕ ਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ