ਬਾਲੀਵੁੱਡ ਅਦਾਕਾਰ ਵਿਕਰਾਂਤ ਮੇਸੀ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ ਵਿਆਹ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਜਨਮਦਿਨ ਹੈ ਇੱਕ ਵਾਰ ਫਿਰ ਵਿਆਹ ਦੇ ਖੁਸ਼ੀਆਂ ਭਰੇ ਪਲਾਂ ਨੂੰ ਜੀਂਦੇ ਹੋਏ ਸ਼ੀਤਲ ਠਾਕੁਰ ਨੇ ਇੱਕ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ ਸ਼ੀਤਲ ਠਾਕੁਰ ਨੇ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਫੈਨਜ਼ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ 'ਤੇ ਲਾਈਕਸ ਅਤੇ ਕਮੈਂਟਸ ਦੀ ਬਾਰਿਸ਼ ਕਰ ਰਹੇ ਹਨ ਵਿਕਰਾਂਤ ਅਤੇ ਸ਼ੀਤਲ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ ਉਨ੍ਹਾਂ ਦਾ ਰਿਸ਼ਤਾ ਸਾਲ 2015 ਵਿੱਚ ਸ਼ੁਰੂ ਹੋਇਆ ਸੀ ਸਾਲ 2019 ਵਿੱਚ, ਉਨ੍ਹਾਂ ਨੇ ਸੀਕ੍ਰੇਟਲੀ ਮੰਗਣੀ ਕਰਕੇ ਆਪਣੇ ਰਿਸ਼ਤੇ ਦਾ ਅਧਿਕਾਰਤ ਐਲਾਨ ਕੀਤਾ ਸੀ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸ਼ੀਤਲ ਨੇ ਕੈਪਸ਼ਨ 'ਚ ਲਿਖਿਆ ਕਿ- Happy birthday my talented ਪਤੀ... ਪਤਨੀ ਸ਼ੀਤਲ ਦੀ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਕਰਾਂਤ ਨੇ ਲਿਖਿਆ- ਤੁਹਾਡਾ ਸਭ ਦਾ ਧੰਨਵਾਦ