Vicky Kaushal On Baby Planning: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ। ਉਹ ਆਪਣੀ ਆਉਣ ਵਾਲੀ ਫਿਲਮ 'ਦ ਗ੍ਰੇਟ ਇੰਡੀਅਨ ਫੈਮਿਲੀ' ਦੇ ਪ੍ਰਚਾਰ 'ਚ ਰੁੱਝੇ ਹੋਏ ਹਨ।