Vijay Verma Confirms Relationship with Tamannaah Bhatia: ਤਮੰਨਾ ਭਾਟੀਆ ਅਤੇ ਵਿਜੇ ਵਰਮਾ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਹਾਲ ਹੀ 'ਚ ਅਦਾਕਾਰਾ ਨੇ ਇਸ ਰਿਸ਼ਤੇ ਨੂੰ ਲੈ ਕੇ ਆਪਣੀ ਚੁੱਪੀ ਤੋੜੀ ਹੈ।