ਵਿਰਾਟ ਨੇ ਹਾਲ ਹੀ 'ਚ ਆਪਣੇ ਟਵਿੱਟਰ ਅਕਾਊਂਟ 'ਤੇ 5 ਕਰੋੜ ਫਾਲੋਅਰਜ਼ ਦਾ ਅੰਕੜਾ ਪਾਰ ਕਰ ਲਿਆ ਹੈ
ਵਿਰਾਟ ਕੋਹਲੀ ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਕ੍ਰਿਕਟਰ ਹਨ
ਸੋਸ਼ਲ ਮੀਡੀਆ 'ਤੇ ਫਾਲੋਅਰਸ ਵੀ ਉਨ੍ਹਾਂ ਦੀ ਕਮਾਈ 'ਤੇ ਅਸਰ ਪਾਉਂਦੇ ਹਨ
ਕੋਹਲੀ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਹਰ ਮਹੀਨੇ ਕਰੋੜਾਂ ਰੁਪਏ ਕਮਾ ਰਹੇ ਹਨ
ਵਿਰਾਟ ਕੋਹਲੀ ਦੇ ਇੰਸਟਾਗ੍ਰਾਮ 'ਤੇ 211 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ
ਵਿਰਾਟ ਕੋਹਲੀ ਇੰਸਟਾਗ੍ਰਾਮ 'ਤੇ 200 ਮਿਲੀਅਨ ਫਾਲੋਅਰਜ਼ ਵਾਲੇ ਪਹਿਲੇ ਭਾਰਤੀ ਹਨ
ਵਿਰਾਟ ਇੱਕ ਸਪਾਂਸਰਡ ਪੋਸਟ ਤੋਂ ਲਗਭਗ 8.69 ਕਰੋੜ ਰੁਪਏ ਕਮਾਉਂਦਾ ਹੈ
ਵਿਰਾਟ ਇੰਸਟਾਗ੍ਰਾਮ ਤੋਂ ਕਮਾਈ ਕਰਨ ਵਾਲੇ ਸੈਲੀਬ੍ਰਿਟੀਜ਼ ਦੀ ਸੂਚੀ 'ਚ 14ਵੇਂ ਨੰਬਰ 'ਤੇ ਹਨ
ਵਿਰਾਟ ਕੋਹਲੀ ਦਾ ਟਵਿਟਰ ਅਕਾਊਂਟ ਹੁਣ ਭਾਰਤ ਦਾ ਤੀਜਾ ਸਭ ਤੋਂ ਵੱਡਾ ਅਕਾਊਂਟ ਬਣ ਗਿਆ ਹੈ
ਵਿਰਾਟ ਦੇ ਟਵਿਟਰ, ਇੰਸਟਾਗ੍ਰਾਮ ਤੇ ਫੇਸਬੁੱਕ 'ਤੇ ਫਾਲੋਅਰਜ਼ ਦੀ ਕੁੱਲ ਗਿਣਤੀ 31 ਕਰੋੜ ਨੂੰ ਪਾਰ ਕਰ ਗਈ ਹੈ