Virat Kohli's YoYo Test: ਟੀਮ ਇੰਡੀਆ ਨੇ ਏਸ਼ੀਆ ਕੱਪ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। 30 ਅਗਸਤ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਲਈ ਭਾਰਤੀ ਖਿਡਾਰੀਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।