Virat Kohli India vs South Africa: ਭਾਰਤ ਦਾ ਸਾਹਮਣਾ ਐਤਵਾਰ ਨੂੰ ਦੱਖਣੀ ਅਫਰੀਕਾ ਨਾਲ ਹੋਵੇਗਾ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਸ਼ਵ ਕੱਪ 2023 ਦਾ 37ਵਾਂ ਮੈਚ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡਿਆ ਜਾਵੇਗਾ।