ਸੈਰ ਕਰਨਾ ਸਿਹਤ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।