ਅਖਰੋਟ 'ਚ ਮੌਜੂਦ ਫਾਈਬਰ ਪਾਚਨ ਕਿਰਿਆ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ।



ਸਿਹਤਮੰਦ ਚਰਬੀ, ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਅਖਰੋਟ ਤੁਹਾਡੇ ਭਾਰ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹੁੰਦੇ ਹਨ।



ਅਖਰੋਟ ਓਮੇਗਾ-3 ਫੈਟੀ ਐਸਿਡ, ਪ੍ਰੋਟੀਨ, ਫਾਈਬਰ ਅਤੇ ਵੱਖ-ਵੱਖ ਵਿਟਾਮਿਨਾਂ ਅਤੇ ਖਣਿਜਾਂ ਸਮੇਤ ਜ਼ਰੂਰੀ ਪੌਸ਼ਟਿਕ ਤੱਤਾਂ ਦਾ ਇੱਕ ਚੰਗਾ ਸਰੋਤ ਹੈ



ਅਖਰੋਟ ਨੂੰ ਨਿਯਮਿਤ ਤੌਰ 'ਤੇ ਖਾਣ ਨਾਲ ਸਰੀਰ ਵਿਚ ਖਰਾਬ ਕੋਲੈਸਟ੍ਰੋਲ ਦੀ ਮਾਤਰਾ ਨੂੰ ਘੱਟ ਕਰਨ ਵਿਚ ਮਦਦ ਮਿਲਦੀ ਹੈ।



ਅਖਰੋਟ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇਨਫਲੇਮੇਟਰੀ ਗੁਣ ਵੀ ਹੁੰਦੇ ਹਨ, ਜੋ ਸਰੀਰ ਵਿੱਚ ਸੋਜਸ਼ ਨਾਲ ਨਜਿੱਠਣ ਵਿੱਚ ਮਦਦ ਕਰ ਸਕਦੇ ਹਨ।



ਇਹ ਤੁਹਾਡੀ ਚਮੜੀ ਦੀ ਲਚਕਤਾ ਅਤੇ ਵਾਲਾਂ ਦੀ ਮਜ਼ਬੂਤੀ ਨੂੰ ਸੁਧਾਰ ਸਕਦਾ ਹੈ।



ਅਖਰੋਟ ਵਿੱਚ ਮੌਜੂਦ ਸਿਹਤਮੰਦ ਚਰਬੀ ਅਤੇ ਫਾਈਬਰ ਬਲੱਡ ਸ਼ੂਗਰ ਦੇ ਪੱਧਰਾਂ ਨੂੰ ਨਿਯੰਤਰਿਤ ਕਰਨ ਵਿੱਚ ਮਦਦ ਕਰਦੇ ਹਨ