Wamiqa Gabbi Bought New Car: ਅਦਾਕਾਰਾ ਵਾਮਿਕਾ ਗੱਬੀ ਪੰਜਾਬੀ ਫਿਲਮਾਂ ਦੇ ਨਾਲ-ਨਾਲ ਆਪਣੀ ਸੀਰੀਜ਼ ਜੁਬਲੀ ਦੇ ਚਲਦਿਆਂ ਸੁਰਖੀਆਂ ਵਿੱਚ ਰਹਿੰਦੀ ਹੈ।