Wasim Jaffer On Hardik Pandya: ਟੀਮ ਇੰਡੀਆ ਨੂੰ ਵੈਸਟਇੰਡੀਜ਼ ਖਿਲਾਫ ਪੰਜਵੇਂ ਟੀ-20 ਮੈਚ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ ਵੈਸਟਇੰਡੀਜ਼ ਦੀ ਟੀਮ ਨੇ 5 ਟੀ-20 ਮੈਚਾਂ ਦੀ ਸੀਰੀਜ਼ 3-2 ਨਾਲ ਜਿੱਤ ਲਈ।