CM Mann Wedding Anniversary: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ 7 ਜੁਲਾਈ ਨੂੰ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।