CAIT ਨੇ ਕੀ ਕਿਹਾ? : ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਦੇ ਰਾਸ਼ਟਰੀ ਪ੍ਰਧਾਨ ਬੀ.ਸੀ.ਭਾਰਤੀ ਅਤੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਨੇ ਦੱਸਿਆ
ਕਿ ਇਕੱਲੇ ਦਿੱਲੀ 'ਚ ਇਸ ਸੀਜ਼ਨ 'ਚ 3.50 ਲੱਖ ਤੋਂ ਵੱਧ ਵਿਆਹ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਲਗਭਗ 5000 ਕਰੋੜ ਰੁਪਏ ਖਰਚ ਹੋਣ ਦੀ ਸੰਭਾਵਨਾ ਹੈ।