Weight Loss: ਭਾਰਤ ਵਿੱਚ ਲਗਭਗ 7.7 ਕਰੋੜ ਲੋਕ ਸ਼ੂਗਰ ਤੋਂ ਪੀੜਤ ਹਨ, ਜਿਸ ਕਾਰਨ ਭਾਰਤ ਨੂੰ ਵਿਸ਼ਵ ਦੀ ਸ਼ੂਗਰ ਦੀ ਰਾਜਧਾਨੀ ਕਿਹਾ ਜਾਂਦਾ ਹੈ। ਮੋਟਾਪਾ ਸ਼ੂਗਰ ਦੇ ਮਰੀਜ਼ਾਂ ਵਿੱਚ ਇੱਕ ਆਮ ਸਮੱਸਿਆ ਹੈ।