ਬਰੈੱਡ 'ਚ ਕਈ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ
ਸਪਰਾਉਟਿਡ ਬਰੈੱਡ ਤੇਜ਼ੀ ਨਾਲ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ
ਕਣਕ ਦੇ ਬਰੈੱਡ ਵਿੱਚ ਸੂਖਮ ਪੌਸ਼ਟਿਕ ਤੱਤ ਮੈਗਨੀਜ਼, ਸੇਲੇਨੀਅਮ, ਫੋਲੇਟ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਹਨ।
ਕਣਕ ਦੇ ਬਰੈੱਡ ਦੇ ਸੇਵਨ ਨਾਲ ਬਲੱਡ ਸ਼ੂਗਰ ਵੀ ਕੰਟਰੋਲ 'ਚ ਰਹਿੰਦੀ ਹੈ
ਬਰੈੱਡ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜਿਸ ਕਾਰਨ ਇਹ ਸਿਹਤ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਹੁੰਦੇ ਹਨ।
ਬਰੈੱਡ ਦਿਲ ਲਈ ਫਾਇਦੇਮੰਦ ਹੁੰਦੈ ਤੇ ਫਾਈਬਰ ਅੰਤੜੀਆਂ ਦੀ ਸਿਹਤ ਦਾ ਖ਼ਿਆਲ ਰੱਖਦਾ ਹੈ।
ਸਰੀਰ ਵਿੱਚ ਬਲੱਡ ਸ਼ੂਗਰ ਅਤੇ ਹਾਈ ਬੀਪੀ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ ਬਰੈੱਡ