WFI President Controversy: ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸਮੇਤ ਕਈ ਭਾਰਤੀ ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਹਨ। ਭਾਰਤੀ ਪਹਿਲਵਾਨਾਂ ਨੇ ਦੂਜੇ ਦਿਨ ਵੀ ਹੜਤਾਲ ਜਾਰੀ ਰੱਖੀ ਹੈ।