ਲਸਣ ਦੀ ਵਰਤੋਂ ਖਾਣੇ ਨੂੰ ਸੁਆਦ ਬਣਾਉਣ ਲਈ ਕੀਤੀ ਜਾਂਦੀ ਹੈ ਇਸ ਨੂੰ ਡਾਈਟ ਵਿੱਚ ਸ਼ਾਮਲ ਕਰਨ ਨਾਲ ਤੁਹਾਨੂੰ ਬਹੁਤ ਫਾਇਦਾ ਹੋਵੇਗਾ ਆਯੂਰਵੇਦ ਵਿੱਚ ਇਸ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਆਯੂਰਵੇਦ ਮੁਤਾਬਕ ਇਸ ਨੂੰ ਆਪਣੀ ਡਾਈਟ ਵਿੱਚ ਸ਼ਾਮਲ ਕਰਨ ਨਾਲ ਚੰਗਾ ਪ੍ਰਭਾਵ ਪੈਂਦਾ ਹੈ ਕੱਚਾ ਲਸਣ ਖਾਣ ਨਾਲ ਸਿਹਤ ਸਬੰਧੀ ਕਈ ਲਾਭ ਹੁੰਦੇ ਹਨ ਇਮਿਊਨ ਸਿਸਟਮ ਵਿੱਚ ਸੁਧਾਰ ਹੁੰਦਾ ਹੈ ਹਾਰਟ ਹੈਲਥ ਨੂੰ ਕਰਦਾ ਸਪੋਰਟ ਬਲੱਡ ਸ਼ੂਗਰ ਲੈਵਲ ਨੂੰ ਮੈਨੇਜ ਕਰਦਾ ਬ੍ਰੇਨ ਹੈਲਥ ਨੂੰ ਦਿੰਦਾ ਹੁਲਾਰਾ ਕੋਲੈਸਟ੍ਰੋਲ ਲੈਵਲ ਨੂੰ ਰੱਖਦਾ ਕੰਟਰੋਲ