ਹਰਾ ਟਮਾਟਰ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਹਰੇ ਟਮਾਟਰ ਵਿੱਚ ਵਿਟਾਮਿਨ, ਫਾਈਬਰ, ਪ੍ਰੋਟੀਨ ਅਤੇ ਕੈਲਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ ਹਰੇ ਟਮਾਟਰ ਖਾਣ ਦੇ ਹੁੰਦੇ ਇਹ ਫਾਇਦੇ ਵਿਟਾਮਿਨ ਸੀ ਨਾਲ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ ਸਕਿਨ ਨੂੰ ਗਲੋਇੰਗ ਬਣਾਉਣ ਵਿੱਚ ਮਦਦਗਾਰ ਹਰਾ ਟਮਾਟਰ ਫੋਲਿਕ ਐਸਿਡ ਦੀ ਚੰਗੀ ਮਾਤਰਾ ਪ੍ਰਦਾਨ ਕਰਦਾ ਹੈ ਪ੍ਰੈਗਨੈਂਟ ਔਰਤਾਂ ਦੇ ਲਈ ਇਹ ਬਹੁਤ ਫਾਇਦੇਮੰਦ ਹੈ ਹੱਡੀਆਂ ਨੂੰ ਮਜ਼ਬੂਤ ਬਣਾਏ ਹਰੇ ਟਮਾਟਰਾਂ ਵਿੱਚ ਸੋਡੀਅਮ ਦੀ ਮਾਤਰਾ ਘੱਟ ਅਤੇ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਇਸ ਕਰਕੇ ਹਰਾ ਟਮਾਟਰ ਬਲ਼ੱਡ ਪ੍ਰੈਸ਼ਰ ਕੰਟਰੋਲ ਕਰਨ ਵਿੱਚ ਮਦਦਗਾਰ ਹੈ