Navjot Singh Sidhu Daughter: ਕਾਂਗਰਸ ਨੇਤਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨੂੰਹ ਇਨਾਇਤ ਰੰਧਾਵਾ ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਹੈ।