ਦੁਨੀਆ ਭਰ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਅਜੇ ਵੀ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਹੁਣ ਇਸ ਦਾ ਨਵਾਂ ਵੇਰੀਐਂਟ JN 1 ਪੂਰੀ ਦੁਨੀਆ 'ਚ ਚਰਚਾ ਦਾ ਵਿਸ਼ਾ ਬਣ ਗਿਆ ਹੈ।