ਕੀ ਤੁਸੀਂ ਜਾਣਦੇ ਹੋ ਕਿ ਭਾਰਤ ਵਿਚ ਕੁਝ ਕਿਸਾਨ ਰਵਾਇਤੀ ਖੇਤੀ ਤੋਂ ਹਟ ਕੇ ਰਾਮ ਫਲ ਦੀ ਖੇਤੀ ਕਰ ਰਹੇ ਹਨ ਅਤੇ ਹਰ ਸਾਲ ਇਸ ਤੋਂ ਭਾਰੀ ਮੁਨਾਫਾ ਕਮਾ ਰਹੇ ਹਨ। ਆਓ ਜਾਣਦੇ ਹਾਂ ਤੁਸੀਂ ਇਸ ਦੀ ਖੇਤੀ ਕਿਵੇਂ ਕਰ ਸਕਦੇ ਹੋ।