ਲੌਕੀ ਜਾਂ ਘੀਆ ਇੱਕ ਅਜਿਹੀ ਸਬਜ਼ੀ ਹੈ ਜੋ ਸਿਹਤ ਲਈ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ ਪਰ ਜੇਕਰ ਇਨ੍ਹਾਂ ਪੰਜ ਚੀਜ਼ਾਂ ਦੇ ਨਾਲ ਘੀਏ ਦਾ ਸੇਵਨ ਕੀਤਾ ਜਾਵੇ ਤਾਂ ਇਹ ਸਿਹਤ ਲਈ ਹਾਨੀਕਾਰਕ ਸਾਬਿਤ ਹੋ ਸਕਦੀ ਹੈ।