India vs South Africa: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ 28 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਦੱਖਣੀ ਅਫਰੀਕਾ ਦੇ ਦਿੱਗਜ ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕਾਕ ਵੀ ਟੀਮ ਦਾ ਹਿੱਸਾ ਹਨ।