ਅਸੀਂ ਹਰ ਰੋਜ਼ ਇਸ਼ਨਾਨ ਕਰਦੇ ਹਾਂ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਠੰਡੇ ਜਾਂ ਗਰਮ ਪਾਣੀ ਨਾਲ ਨਹਾਉਣਾ ਸਾਡੀ ਸਿਹਤਮੰਦ ਜੀਵਨ ਸ਼ੈਲੀ ਲਈ ਜ਼ਿਆਦਾ ਫਾਇਦੇਮੰਦ ਹੈ।