Hania Aamir With Mystery Boy: ਪਾਕਿਸਤਾਨ ਦੀ ਖੂਬਸੂਰਤ ਅਦਾਕਾਰਾ ਹਾਨੀਆ ਆਮਿਰ ਦੇ ਨਾਂਅ ਤੋਂ ਤੁਸੀ ਲੋਕ ਬਖੂਬੀ ਜਾਣੂ ਹੋਵੋਗੇ। ਉਹ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਦੇ ਚੱਲਦੇ ਸੁਰਖੀਆਂ ਬਟੋਰਦੀ ਹੈ।
ABP Sanjha

Hania Aamir With Mystery Boy: ਪਾਕਿਸਤਾਨ ਦੀ ਖੂਬਸੂਰਤ ਅਦਾਕਾਰਾ ਹਾਨੀਆ ਆਮਿਰ ਦੇ ਨਾਂਅ ਤੋਂ ਤੁਸੀ ਲੋਕ ਬਖੂਬੀ ਜਾਣੂ ਹੋਵੋਗੇ। ਉਹ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਦੇ ਚੱਲਦੇ ਸੁਰਖੀਆਂ ਬਟੋਰਦੀ ਹੈ।

ਪਾਕਿਸਤਾਨ ਦੀ ਖੂਬਸੂਰਤ ਅਦਾਕਾਰਾ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਖੂਬ ਪਸੰਦ ਕੀਤੀ ਜਾਂਦੀ ਹੈ। ਉਸ ਨੂੰ ਚੌਹਣ ਵਾਲੇ ਪ੍ਰਸ਼ੰਸਕ ਭਾਰਤ ਵਿੱਚ ਵੀ ਮੌਜੂਦ ਹਨ।
ABP Sanjha

ਪਾਕਿਸਤਾਨ ਦੀ ਖੂਬਸੂਰਤ ਅਦਾਕਾਰਾ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਖੂਬ ਪਸੰਦ ਕੀਤੀ ਜਾਂਦੀ ਹੈ। ਉਸ ਨੂੰ ਚੌਹਣ ਵਾਲੇ ਪ੍ਰਸ਼ੰਸਕ ਭਾਰਤ ਵਿੱਚ ਵੀ ਮੌਜੂਦ ਹਨ।

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਹਾਨੀਆ ਆਮਿਰ ਆਪਣੀ ਲਵ ਲਾਈਫ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ।
ABP Sanjha

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਹਾਨੀਆ ਆਮਿਰ ਆਪਣੀ ਲਵ ਲਾਈਫ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ।

ਅਦਾਕਾਰਾ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ABP Sanjha

ਅਦਾਕਾਰਾ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ABP Sanjha

ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਹਾਨੀਆ ਇੱਕ ਮਿਸਟਰੀ ਮੈਨ ਨਾਲ ਵਿਖਾਈ ਦੇ ਰਹੀ ਹੈ। ਜਿਸ ਨੂੰ ਲੈ ਹਰ ਪਾਸੇ ਚਰਚਾ ਹੋ ਰਹੀ ਹੈ।

ABP Sanjha

ਆਖਿਰ ਇਹ ਮਿਸਟਰੀ ਮੈਨ ਕੌਣ ਹੈ, ਜਿਸ ਨਾਲ ਹਾਨੀਆ ਨੇ ਖਾਸ ਪਲਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਨੂੰ ਜਾਣਨ ਲਈ ਪ੍ਰਸ਼ੰਸਕ ਵੀ ਬੇਤਾਬ ਹਨ।

ABP Sanjha

ਹਾਲਾਂਕਿ ਹਾਨੀਆ ਵੱਲ਼ੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਤੋਂ ਕੋਈ ਹਿੰਟ ਨਹੀਂ ਮਿਲ ਸਕਿਆ ਹੈ। ਜਦਕਿ ਅਦਾਕਾਰਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਕਮੈਂਟ ਕਰ ਪਾਕਿਸਤਾਨੀ ਕ੍ਰਿਕਟਰ ਬਾਬਰ ਆਜ਼ਮ ਦਾ ਨਾਂਅ ਲੈ ਰਹੇ ਹਨ।

ABP Sanjha

ਦੱਸ ਦੇਈਏ ਕਿ ਕ੍ਰਿਕਟਰ ਬਾਬਰ ਆਜ਼ਮ ਨਾਲ ਹਾਨੀਆ ਆਮਿਰ ਨੂੰ ਡੇਟ ਕਰਨ ਦੀਆਂ ਕਈ ਖਬਰਾਂ ਸਾਹਮਣੇ ਆਈਆ ਸੀ। ਹਾਲਾਂਕਿ ਦੋਵਾਂ ਵਿਚਾਲੇ ਕੀ ਚੱਲ ਰਿਹਾ ਹੈ, ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋ ਸਕੀ।

ABP Sanjha

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਨੀਆ ਆਮਿਰ ਪਾਕਿਸਤਾਨ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਜਿਸ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਨਾ ਸਿਰਫ ਪਾਕਿਸਤਾਨ ਸਗੋਂ ਪੰਜਾਬ ਵਿੱਚ ਬੈਠੇ ਪੰਜਾਬੀਆਂ ਦਾ ਵੀ ਦਿਲ ਜਿੱਤੀਆ ਹੈ।

ਉਸ ਨੇ ਕਈ ਸੀਰਿਅਲਸ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਇਸ ਤੋਂ ਇਲਾਵਾ ਹਾਨੀਆ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।