Health Care : ਉੱਤਰੀ ਭਾਰਤ ਵਿੱਚ ਗਰਮੀ ਕਾਰਨ ਲੋਕਾਂ ਦੀ ਹਾਲਤ ਖਰਾਬ ਹੈ ਪਰ ਇਸ ਗਰਮੀ ਕਾਰਨ ਲੋਕਾਂ ਦੇ ਗੁਰਦਿਆਂ ਦੀ ਹਾਲਤ ਵਿਗੜਦੀ ਜਾ ਰਹੀ ਹੈ। ਖਾਸ ਕਰਕੇ ਮਜ਼ਦੂਰਾਂ ਵਜੋਂ ਕੰਮ ਕਰਨ ਵਾਲੇ ਗਰੀਬ ਲੋਕ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਰਹੇ ਹਨ।