RBI Increased EMI : ਮਹਿੰਗਾਈ ਦੇ ਵਿਚਕਾਰ ਭਾਰਤੀ ਰਿਜ਼ਰਵ ਬੈਂਕ ਨੇ ਇੱਕ ਵਾਰ ਫਿਰ ਰੈਪੋ ਰੇਟ ਵਧਾਉਣ ਦਾ ਐਲਾਨ ਕੀਤਾ ਹੈ। ਮੁਦਰਾ ਨੀਤੀ ਕਮੇਟੀ ਦੀ ਬੈਠਕ ਤੋਂ ਬਾਅਦ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਕਿਹਾ, ਰੈਪੋ ਰੇਟ 'ਚ 0.25 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਦਾਸ ਨੇ ਦੱਸਿਆ ਕਿ ਮੀਟਿੰਗ ਵਿੱਚ ਰੈਪੋ ਰੇਟ ਵਿੱਚ 4-1 ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।