ਇਸ ਮੌਸਮ 'ਚ ਸਿਹਤ ਸੰਬੰਧੀ ਸਮੱਸਿਆਵਾਂ ਵਧਣ ਲੱਗਦੀਆਂ ਹਨ। ਜਿਸ ਕਾਰਨ ਹਰ ਉਮਰ ਦੇ ਲੋਕ ਪ੍ਰੇਸ਼ਾਨ ਰਹਿੰਦੇ ਹਨ। ਇਸ ਮੌਸਮ 'ਚ ਕੰਨ ਨਾਲ ਸਬੰਧਤ ਇਨਫੈਕਸ਼ਨ ਦਾ ਖਤਰਾ ਵੀ ਵਧ ਜਾਂਦਾ ਹੈ।