ਬਾਲੀਵੁੱਡ ਦੇ ਪਹਿਲੇ ਸੁਪਰਸਟਾਰ ਰਾਜੇਸ਼ ਖੰਨਾ ਭਾਵੇਂ ਇਸ ਦੁਨੀਆ 'ਚ ਨਹੀਂ ਹਨ ਪਰ ਉਹ ਪ੍ਰਸ਼ੰਸਕਾਂ ਦੀਆਂ ਯਾਦਾਂ 'ਚ ਜ਼ਿੰਦਾ ਹਨ।ਅਜਿਹੇ 'ਚ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਇਕ ਬਹੁਤ ਹੀ ਦਿਲਚਸਪ ਕਹਾਣੀ ਦੱਸ ਰਹੇ ਹਾਂ