ਕੁੱਝ ਲੋਕਾਂ ਨੂੰ ਖਾਣਾ ਖਾਂਦੇ ਸਮੇਂ ਪਾਣੀ ਪੀਣ ਦੀ ਆਦਤ ਹੁੰਦੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਨਿਗਲਣਾ ਆਸਾਨ ਹੋ ਜਾਂਦਾ ਹੈ। ਤੁਸੀਂ ਸੋਚਦੇ ਹੋ ਕਿ ਇਹ ਤੁਹਾਡੀ ਸਿਹਤ ਲਈ ਚੰਗਾ ਹੈ ਪਰ ਸਿਹਤ ਦੇ ਲਈ ਗਲਤ ਆਦਤ ਹੈ।