India vs Sri Lanka 2023: ਸ਼੍ਰੀਲੰਕਾ ਖਿਲਾਫ਼ 3 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਸੀਮਤ ਓਵਰਾਂ ਦੀ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੀਲੰਕਾ ਖਿਲਾਫ ਚੁਣੀ ਗਈ ਟੀ-20 ਅਤੇ ਵਨਡੇ ਟੀਮ 'ਚ ਕਈ ਬਦਲਾਅ ਦੇਖਣ ਨੂੰ ਮਿਲੇ ਹਨ।