ਪਾਣੀ ਸਾਡੇ ਸਰੀਰ ਦਾ ਲਗਭਗ 70 ਫੀਸਦੀ ਹਿੱਸਾ ਬਣਾਉਂਦਾ ਹੈ ਦਿਨ ਵਿੱਚ 7-8 ਗਿਲਾਸ ਪਾਣੀ ਪੀਣਾ ਚੰਗਾ ਮੰਨਿਆ ਜਾਂਦਾ ਹੈ ਪਰ ਪਾਣੀ ਨੂੰ ਗਲਤ ਤਰੀਕੇ ਨਾਲ ਪੀਣ ਨਾਲ ਫਾਇਦੇ ਤੋਂ ਜ਼ਿਆਦਾ ਨੁਕਸਾਨ ਹੁੰਦਾ ਹੈ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਕਈ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ ਦਰਅਸਲ, ਖੜ੍ਹੇ ਹੋ ਕੇ ਪਾਣੀ ਪੀਣ ਨਾਲ ਪਾਣੀ ਤੇਜ਼ੀ ਨਾਲ ਪੇਟ ਵਿੱਚ ਜਾਂਦਾ ਹੈ ਅਜਿਹਾ ਕਰਨ ਨਾਲ ਹੇਠਲੇ ਹਿੱਸੇ ਵਿੱਚ ਸੱਟ ਲੱਗ ਸਕਦੀ ਹੈ ਜਿਸ ਨਾਲ ਪਾਚਨ ਕਿਰਿਆ ਨੂੰ ਨੁਕਸਾਨ ਹੁੰਦਾ ਹੈ ਇਸ ਨਾਲ ਮਾਸਪੇਸ਼ੀਆਂ ਤੇ ਨਸਾਂ ਨੂੰ ਆਰਾਮ ਨਹੀਂ ਮਿਲਦਾ ਹੈ ਇਦਾਂ ਪਾਣੀ ਪੀਣ ਨਾਲ ਕਿਡਨੀ ‘ਤੇ ਬਹੁਤ ਬੂਰਾ ਅਸਰ ਪੈਂਦਾ ਹੈ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਸਰੀਰ ਦੇ ਤਰਲ ਪਦਾਰਥ ਸੰਤੁਲਿਤ ਨਹੀਂ ਹੁੰਦੇ ਹਨ ਇਸ ਨਾਲ ਗਠੀਆ ਦਾ ਰੋਗ ਵੀ ਹੋ ਸਕਦਾ ਹੈ