ਕੜਾਕੇ ਦੀ ਠੰਢ ਜਾਰੀ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਕਈ ਵੱਡੇ ਸ਼ਹਿਰਾਂ 'ਚ ਘੱਟੋ-ਘੱਟ ਤਾਪਮਾਨ ਸਿੰਗਲ ਡਿਜਿਟ 'ਤੇ ਪਹੁੰਚ ਗਿਆ ਹੈ।