ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨਾਲ ਜੁੜੇ ਲੋਕਾਂ ਲਈ ਵੱਡੀ ਖਬਰ ਹੈ। ਮਹਿਲਾ ਇੰਡੀਅਨ ਪ੍ਰੀਮੀਅਰ ਲੀਗ ਦੇ ਮੀਡੀਆ ਅਧਿਕਾਰ ਅਰਬਾਂ ਰੁਪਏ ਵਿੱਚ ਵੇਚੇ ਗਏ ਹਨ।