ਬਲੂਮਬਰਗ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਐਲੋਨ ਮਸਕ ਨੇ ਕਰਮਚਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਉਹਨਾਂ ਨੂੰ ਘਰ ਤੋਂ ਕੰਮ ਦੀ ਸਹੂਲਤ ਨਹੀਂ ਮਿਲੇਗੀ।
ਇਸ ਨਾਲ ਹੀ ਈਮੇਲ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਟਵਿਟਰ ਦੇ ਕਰਮਚਾਰੀਆਂ ਨੂੰ ਹਰ ਹਫ਼ਤੇ ਘੱਟੋ-ਘੱਟ 80 ਘੰਟੇ ਕੰਮ ਕਰਨਾ ਹੋਵੇਗਾ।
ਜ਼ਿਕਰਯੋਗ ਹੈ ਕਿ ਐਲੋਨ ਮਸਕ ਦੇ ਟਵਿੱਟਰ 'ਤੇ ਕਬਜ਼ਾ ਕਰਨ ਤੋਂ ਬਾਅਦ, ਕੰਪਨੀ ਦੇ ਕਈ ਉੱਚ ਅਧਿਕਾਰੀ ਅਤੇ ਕਈ ਕਰਮਚਾਰੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ।