Neeraj Chopra Gold Medal World Athletics Championships 2023: ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਤਿਹਾਸ ਰਚ ਦਿੱਤਾ ਹੈ।