ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਬਿਮਾਰੀਆਂ ਵਿੱਚ ਡਾਇਬੀਟੀਜ਼ ਵੀ ਸ਼ਾਮਲ ਹੈ। ਪਿਛਲੇ ਕੁਝ ਦਹਾਕਿਆਂ ਵਿੱਚ ਇਹ ਬਹੁਤ ਤੇਜ਼ੀ ਨਾਲ ਵਧਿਆ ਹੈ।