WHO ਭਾਵ ਵਿਸ਼ਵ ਸਿਹਤ ਸੰਗਠਨ 31 ਮਈ ਨੂੰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਉਂਦਾ ਹੈ। ਇਹ ਦਿਨ ਉਨ੍ਹਾਂ ਲੋਕਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ ਜੋ ਤੰਬਾਕੂ ਨੂੰ ਛੱਡ ਕੇ ਆਪਣਾ ਜੀਵਨ ਚੁਣਦੇ ਹਨ।