ਵਿਸ਼ਵ ਸ਼ਾਕਾਹਾਰੀ ਦਿਵਸ ਹਰ ਸਾਲ 1 ਨਵੰਬਰ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ।
ABP Sanjha

ਵਿਸ਼ਵ ਸ਼ਾਕਾਹਾਰੀ ਦਿਵਸ ਹਰ ਸਾਲ 1 ਨਵੰਬਰ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ।

ਇਹ ਲੋਕਾਂ ਨੂੰ ਸ਼ਾਕਾਹਾਰੀ ਜੀਵਨ ਸ਼ੈਲੀ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ।
ABP Sanjha

ਇਹ ਲੋਕਾਂ ਨੂੰ ਸ਼ਾਕਾਹਾਰੀ ਜੀਵਨ ਸ਼ੈਲੀ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ।

ਜੋ ਲੋਕ ਸ਼ਾਕਾਹਾਰੀ ਖੁਰਾਕ ਦਾ ਪਾਲਣ ਕਰਨ ਵਾਲੇ ਹੁੰਦੇ ਨੇ, ਉਹ ਅੰਡੇ, ਮੀਟ, ਦੁੱਧ, ਸ਼ਹਿਦ ਦਾ ਸੇਵਨ, ਜਾਨਵਰਾਂ ਦਾ ਮਾਸ ਆਦਿ ਦਾ ਸੇਵਨ ਨਹੀਂ ਕਰਦੇ ਹਨ।
ABP Sanjha

ਜੋ ਲੋਕ ਸ਼ਾਕਾਹਾਰੀ ਖੁਰਾਕ ਦਾ ਪਾਲਣ ਕਰਨ ਵਾਲੇ ਹੁੰਦੇ ਨੇ, ਉਹ ਅੰਡੇ, ਮੀਟ, ਦੁੱਧ, ਸ਼ਹਿਦ ਦਾ ਸੇਵਨ, ਜਾਨਵਰਾਂ ਦਾ ਮਾਸ ਆਦਿ ਦਾ ਸੇਵਨ ਨਹੀਂ ਕਰਦੇ ਹਨ।

ਵਿਸ਼ਵ ਸ਼ਾਕਾਹਾਰੀ ਦਿਵਸ 1994 ਵਿੱਚ ਯੂਨਾਈਟਿਡ ਕਿੰਗਡਮ ਵਿੱਚ ਵੇਗਨ ਸੋਸਾਇਟੀ ਦੇ ਉਸ ਸਮੇਂ ਦੇ ਪ੍ਰਧਾਨ ਲੁਈਸ ਵਾਲਿਸ (Louise Wallis) ਦੁਆਰਾ ਸੰਗਠਨ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਅਤੇ vegan ਅਤੇ veganism ਸ਼ਬਦਾਂ ਦੀ ਯਾਦ ਵਿੱਚ ਸ਼ੁਰੂ ਹੋਇਆ ਸੀ।

ਸ਼ਾਕਾਹਾਰੀ ਪੌਦੇ-ਅਧਾਰਿਤ ਖੁਰਾਕ ਖਾਣਾ ਪਸੰਦ ਕਰਦੇ ਹਨ।

ABP Sanjha

ਵਿਸ਼ਵ ਸ਼ਾਕਾਹਾਰੀ ਦਿਵਸ 2023 ਦੀ ਥੀਮ ਦੀ ਗੱਲ ਕਰੀਏ ਤਾਂ

ABP Sanjha

ਇਸ ਵਾਰ ਵਿਸ਼ਵ ਸ਼ਾਕਾਹਾਰੀ ਦਿਵਸ 2023 ਦੀ ਥੀਮ 'ਫਿਊਚਰ ਨਾਰਮਲ' ਹੈ, ਜੋ ਕਿ ਸ਼ਾਕਾਹਾਰੀ ਦੀ ਖੋਜ ਅਤੇ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦੀ ਹੈ।

ABP Sanjha

ਇਹ ਦਿਨ ਇਸ ਲਈ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਦੀ ਸ਼ਾਕਾਹਾਰੀ ਭੋਜਨ ਖਾਣ ਵਿੱਚ ਰੁਚੀ ਵਧੇ ਅਤੇ ਨਾਲ ਹੀ ਇਸ ਨਾਲ ਵਾਤਾਵਰਨ ਨੂੰ ਵੀ ਬਹੁਤ ਲਾਭ ਹੁੰਦਾ ਹੈ।

ABP Sanjha

vegan ਸ਼ਬਦ ਡੋਨਾਲਡ ਵਾਟਸਨ ਦੁਆਰਾ ਸ਼ਾਕਾਹਾਰੀ ਸ਼ਬਦ ਤੋਂ ਲਿਆ ਗਿਆ ਹੈ। ਸ਼ਾਕਾਹਾਰੀ ਦਿਵਸ ਆਮ ਤੌਰ 'ਤੇ ਸ਼ਾਕਾਹਾਰੀ ਖੁਰਾਕ ਅਤੇ ਸ਼ਾਕਾਹਾਰੀ ਦੇ ਲਾਭਾਂ ਨੂੰ ਉਤਸ਼ਾਹਿਤ ਕਰਨ ਦਾ ਇੱਕ ਮੌਕਾ ਹੈ।

ABP Sanjha

ਵਿਸ਼ਵ ਸ਼ਾਕਾਹਾਰੀ ਦਿਵਸ ਦਾ ਅਵਸਰ ਸਿਹਤਮੰਦ ਜੀਵਨ ਸ਼ੈਲੀ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਨੂੰ ਮਨਾਉਣ ਦਾ ਮਕਸਦ ਵਾਤਾਵਰਨ ਅਤੇ ਨਿੱਜੀ ਲਾਭਾਂ ਬਾਰੇ ਜਾਗਰੂਕਤਾ ਵਧਾਉਣਾ ਹੈ।