ਦੁਨੀਆ ਦੇ ਕਈ ਮੁਸਲਿਮ ਦੇਸ਼ਾਂ ਵਿੱਚ ਹਿਜਾਬ ਨੂੰ ਲੈ ਕੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ।

ਜਦੋਂ ਕਿ ਆਧੁਨਿਕੀਕਰਨ ਵੱਲ ਵਧ ਰਹੇ ਕਈ ਮੁਸਲਿਮ ਦੇਸ਼ਾਂ ਨੇ ਹਿਜਾਬ ਦੀ ਜ਼ਰੂਰਤ ਨੂੰ ਖ਼ਤਮ ਕਰ ਦਿੱਤਾ ਹੈ

Published by: ਗੁਰਵਿੰਦਰ ਸਿੰਘ

ਹਾਲ ਹੀ 'ਚ ਈਰਾਨ 'ਚ ਹਿਜਾਬ ਨੂੰ ਲੈ ਕੇ ਨਵਾਂ ਕਾਨੂੰਨ ਲਿਆਂਦਾ ਗਿਆ ਹੈ

ਜਿਸ ਕਾਰਨ ਲੱਖਾਂ ਔਰਤਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Published by: ਗੁਰਵਿੰਦਰ ਸਿੰਘ

ਇਰਾਨ ਵਿੱਚ ਹਿਜਾਬ ਨਾ ਪਹਿਨਣ ਵਾਲੀਆਂ ਔਰਤਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਜਿਸ ਵਿੱਚ ਮੌਤ ਦੀ ਸਜ਼ਾ ਦੀ ਵੀ ਵਿਵਸਥਾ ਹੈ।



ਈਰਾਨ 'ਚ 1979 ਦੀ ਇਸਲਾਮੀ ਕ੍ਰਾਂਤੀ ਤੋਂ ਬਾਅਦ ਔਰਤਾਂ ਲਈ ਹਿਜਾਬ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਸੀ।

Published by: ਗੁਰਵਿੰਦਰ ਸਿੰਘ

ਇਸ ਤੋਂ ਬਾਅਦ ਸਾਲ 2022 'ਚ ਹਿਜਾਬ ਕਾਨੂੰਨ ਨੂੰ ਲੈ ਕੇ ਦੇਸ਼ ਭਰ 'ਚ ਕਈ ਵਿਰੋਧ ਪ੍ਰਦਰਸ਼ਨ ਹੋਏ

ਪਰ ਹੁਣ ਵਿਰੋਧ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਨਵਾਂ ਕਾਨੂੰਨ ਲਾਗੂ ਕਰ ਦਿੱਤਾ ਹੈ।



ਜਿਸ ਵਿੱਚ ਹਿਜਾਬ ਨਾ ਪਹਿਨਣ ਲਈ 15 ਸਾਲ ਦੀ ਕੈਦ ਤੋਂ ਲੈ ਕੇ ਮੌਤ ਦੀ ਸਜ਼ਾ ਤੱਕ ਦੀ ਵਿਵਸਥਾ ਹੈ।