Pakistan Ban Kite Flying: ਪਾਕਿਸਤਾਨ ਦੇ ਸਭ ਤੋਂ ਵੱਧ ਆਬਾਦੀ ਵਾਲੇ ਪੰਜਾਬ ਸੂਬੇ ਦੀ ਵਿਧਾਨ ਸਭਾ ਨੇ ਪਤੰਗ ਉਡਾਉਣ 'ਤੇ ਸਥਾਈ ਤੌਰ 'ਤੇ ਪਾਬੰਦੀ ਲਗਾਉਣ ਲਈ ਇੱਕ ਨਵਾਂ ਕਾਨੂੰਨ ਪਾਸ ਕੀਤਾ ਹੈ।