ਇਸ ਸਾਲ 2024 'ਚ ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸ਼ਰਣ ਮੰਗਣ ਵਾਲੇ ਭਾਰਤੀਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਜਨਵਰੀ 2024 ਤੋਂ ਜੂਨ 2024 ਤੱਕ 16,800 ਭਾਰਤੀਆਂ ਨੇ ਕੈਨੇਡੀਅਨ ਹਵਾਈ ਅੱਡਿਆਂ 'ਤੇ ਸ਼ਰਣ ਮੰਗੀ ਹੈ।