Terrorist Attack: ਪਾਕਿਸਤਾਨ ਦੇ ਕਰਾਚੀ ਵਿੱਚ ਐਂਟੀ-ਇਨਕਰੋਚਮੈਂਟ ਪੁਲਿਸ ਨੂੰ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਹੱਰਮ ਦੇ ਦਿਨ ਕਰਾਚੀ 'ਚ ਅੱਤਵਾਦੀ ਹਮਲਾ ਹੋ ਸਕਦਾ ਹੈ।