Pakistan Milk Price: ਮਹਿੰਗਾਈ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਬੇਸ਼ੱਕ ਭਾਰਤ ਵਿੱਚ ਮਹਿੰਗਾਈ ਤੇਜ਼ੀ ਨਾਲ ਵਧ ਰਹੀ ਹੈ ਪਰ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਤਾਂ ਮਹਿੰਗਾਈ ਸਾਰੇ ਰਿਕਾਰਡ ਤੋੜ ਰਹੀ ਹੈ।