ਇੱਕ ਖਾਸ ਉਮਰ ਨੂੰ ਪਾਰ ਕਰਨ ਤੋਂ ਬਾਅਦ ਬੁਢਾਪਾ ਆਉਣਾ ਲਾਜ਼ਮੀ ਹੈ ਪਰ ਜ਼ਿਆਦਾਤਰ ਲੋਕ ਲੰਬੇ ਸਮੇਂ ਤੱਕ ਜਵਾਨ ਦਿਖਣਾ ਚਾਹੁੰਦੇ ਹਨ, ਜਿਸ ਲਈ ਸਰੀਰ ਅਤੇ ਚਿਹਰੇ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ।
ABP Sanjha

ਇੱਕ ਖਾਸ ਉਮਰ ਨੂੰ ਪਾਰ ਕਰਨ ਤੋਂ ਬਾਅਦ ਬੁਢਾਪਾ ਆਉਣਾ ਲਾਜ਼ਮੀ ਹੈ ਪਰ ਜ਼ਿਆਦਾਤਰ ਲੋਕ ਲੰਬੇ ਸਮੇਂ ਤੱਕ ਜਵਾਨ ਦਿਖਣਾ ਚਾਹੁੰਦੇ ਹਨ, ਜਿਸ ਲਈ ਸਰੀਰ ਅਤੇ ਚਿਹਰੇ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ।

ਮੌਜੂਦਾ ਰੁਝੇਵਿਆਂ ਭਰੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਚਿਹਰੇ 'ਤੇ ਜਲਦੀ ਹੀ ਝੁਰੜੀਆਂ ਆਉਣ ਲੱਗਦੀਆਂ ਹਨ, ਜਿਸ ਕਾਰਨ ਅੱਜ ਕੱਲ ਨੌਜਵਾਨ ਜੋ ਕਿ ਜਵਾਨੀ ਦੇ ਵਿੱਚ ਹੀ ਬੁੱਢੇ ਦਿਸਣ ਲੱਗ ਪੈਂਦੇ ਹਨ।
ABP Sanjha

ਮੌਜੂਦਾ ਰੁਝੇਵਿਆਂ ਭਰੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਚਿਹਰੇ 'ਤੇ ਜਲਦੀ ਹੀ ਝੁਰੜੀਆਂ ਆਉਣ ਲੱਗਦੀਆਂ ਹਨ, ਜਿਸ ਕਾਰਨ ਅੱਜ ਕੱਲ ਨੌਜਵਾਨ ਜੋ ਕਿ ਜਵਾਨੀ ਦੇ ਵਿੱਚ ਹੀ ਬੁੱਢੇ ਦਿਸਣ ਲੱਗ ਪੈਂਦੇ ਹਨ।

ਚਿਹਰੇ ਦੀ ਖੂਬਸੂਰਤੀ ਨੂੰ ਬਰਕਰਾਰ ਰੱਖਣ ਲਈ ਇਸ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।
ABP Sanjha

ਚਿਹਰੇ ਦੀ ਖੂਬਸੂਰਤੀ ਨੂੰ ਬਰਕਰਾਰ ਰੱਖਣ ਲਈ ਇਸ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।

ਇਸ ਦੇ ਲਈ ਅੱਜ ਹੀ ਆਪਣੀ ਡਾਈਟ 'ਚ ਬਦਲਾਅ ਕਰੋ। ਸਿਹਤ ਮਾਹਿਰਾਂ ਦੇ ਮੁਤਾਬਕ ਕਈ ਐਂਟੀ ਏਜਿੰਗ ਫੂਡ ਖਾਣ ਨਾਲ ਚਿਹਰੇ ਦੀਆਂ ਝੁਰੜੀਆਂ ਦੂਰ ਹੋ ਜਾਂਦੀਆਂ ਹਨ ਅਤੇ ਚਮਕ ਫਿਰ ਤੋਂ ਵਾਪਸ ਆਉਂਦੀ ਹੈ।
ABP Sanjha

ਇਸ ਦੇ ਲਈ ਅੱਜ ਹੀ ਆਪਣੀ ਡਾਈਟ 'ਚ ਬਦਲਾਅ ਕਰੋ। ਸਿਹਤ ਮਾਹਿਰਾਂ ਦੇ ਮੁਤਾਬਕ ਕਈ ਐਂਟੀ ਏਜਿੰਗ ਫੂਡ ਖਾਣ ਨਾਲ ਚਿਹਰੇ ਦੀਆਂ ਝੁਰੜੀਆਂ ਦੂਰ ਹੋ ਜਾਂਦੀਆਂ ਹਨ ਅਤੇ ਚਮਕ ਫਿਰ ਤੋਂ ਵਾਪਸ ਆਉਂਦੀ ਹੈ।

ABP Sanjha

ਹਰੇ ਪੱਤੇਦਾਰ ਸਬਜ਼ੀ ਪਾਲਕ ਨੂੰ ਸਿਹਤ ਦਾ ਖਜ਼ਾਨਾ ਕਿਹਾ ਜਾਂਦਾ ਹੈ। ਇਸ ਵਿੱਚ ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਈ, ਵਿਟਾਮਿਨ ਕੇ, ਮੈਗਨੀਸ਼ੀਅਮ ਅਤੇ ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।

ABP Sanjha

ਪਾਲਕ ਖਾਣ ਨਾਲ ਚਮੜੀ ਹਾਈਡ੍ਰੇਟ ਰਹਿੰਦੀ ਹੈ ਅਤੇ ਚਿਹਰੇ ਦੀਆਂ ਝੁਰੜੀਆਂ ਦੂਰ ਹੋ ਜਾਂਦੀਆਂ ਹਨ।

ABP Sanjha

ਪਪੀਤਾ ਇੱਕ ਐਂਟੀਆਕਸੀਡੈਂਟ ਭੋਜਨ ਹੈ ਜਿਸ ਵਿੱਚ ਖਣਿਜ ਵੀ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਚਿਹਰੇ 'ਤੇ ਝੁਰੜੀਆਂ ਅਤੇ ਫਾਈਨ ਲਾਈਨਜ਼ ਵੀ ਦੂਰ ਹੋ ਜਾਂਦੀਆਂ ਹਨ।

ABP Sanjha

ਦਾਲ ਖਾਣ ਦੇ ਕਈ ਫਾਇਦੇ ਹਨ ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਇਸ ਨਾਲ ਚਿਹਰੇ 'ਤੇ ਚਮਕ ਵਾਪਸ ਆ ਸਕਦੀ ਹੈ। ਦਾਲਾਂ ਵਿੱਚ ਪ੍ਰੋਟੀਨ, ਖਣਿਜ, ਫਾਈਟੋਨਿਊਟ੍ਰੀਐਂਟਸ, ਵਿਟਾਮਿਨ ਅਤੇ ਫਾਈਬਰ ਵਰਗੇ ਮਹੱਤਵਪੂਰਨ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

ABP Sanjha

ਐਵੋਕਾਡੋ ਇੱਕ ਅਜਿਹਾ ਫਲ ਹੈ ਜਿਸ ਵਿੱਚ ਵਿਟਾਮਿਨ ਏ, ਵਿਟਾਮਿਨ ਬੀ, ਵਿਟਾਮਿਨ ਸੀ, ਵਿਟਾਮਿਨ ਈ, ਵਿਟਾਮਿਨ ਕੇ ਅਤੇ ਪੋਟਾਸ਼ੀਅਮ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ।

ABP Sanjha

ਇਹ ਖੁਸ਼ਕ ਚਮੜੀ ਦੁਬਾਰਾ ਜੀਵਤ ਕਰਦੀ ਹੈ। ਐਵੋਕੈਡੋ ਖਾਣ ਨਾਲ ਮਰੇ ਹੋਏ ਸੈੱਲ ਦੂਰ ਹੋਣੇ ਸ਼ੁਰੂ ਹੋ ਜਾਂਦੇ ਹਨ ਅਤੇ ਤੁਹਾਡਾ ਚਿਹਰਾ ਜਵਾਨ ਦਿਖਣ ਲੱਗਦਾ ਹੈ।