ਤੁਹਾਨੂੰ ਬਾਜ਼ਾਰ ਵਿਚ ਪੀਲੇ ਰੰਗ ਦੇ ਕਈ ਫਲ ਤੇ ਸਬਜ਼ੀਆਂ ਬਹੁਤ ਆਸਾਨੀ ਨਾਲ ਮਿਲ ਜਾਣਗੀਆਂ। ਇਸਦੇ ਕਈ ਫਾਇਦੇ ਹਨ।

ਪੀਲੇ ਰੰਗ ਦੇ ਫਲ ਅਤੇ ਸਬਜ਼ੀਆਂ ਵੀ ਸਿਹਤ ਅਤੇ ਚਮੜੀ ਲਈ ਫਾਇਦੇਮੰਦ ਸਾਬਤ ਹੋ ਸਕਦੀਆਂ ਹਨ।

ਇਨ੍ਹਾਂ ਵਿੱਚ ਕਈ ਤਰ੍ਹਾਂ ਦੇ ਐਂਟੀ-ਆਕਸੀਡੈਂਟ ਅਤੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

ਅੰਬ ਵਿੱਚ ਕਈ ਵਿਟਾਮਿਨ, ਪੋਟਾਸ਼ੀਅਮ, ਕੈਲਸ਼ੀਅਮ ਤੇ ਹੋਰ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

ਪੀਲੀ ਸ਼ਿਮਲਾ ਮਿਰਚ ਬਹੁਤ ਹੀ ਸਿਹਤਮੰਦ ਸਬਜ਼ੀਆਂ ਵਿੱਚੋਂ ਇੱਕ ਹੈ, ਜੋ ਵਿਟਾਮਿਨ ਸੀ ਨਾਲ ਭਰਪੂਰ ਹੈ।

ਕੱਦੂ ਦਾ ਸੂਪ ਭਾਰ ਘਟਾਉਣ ਲਈ ਸਿਹਤਮੰਦ ਹੈ। ਇਹ ਫਾਈਬਰ, ਪੋਟਾਸ਼ੀਅਮ ਤੇ ਵਿਟਾਮਿਨ ਦਾ ਚੰਗਾ ਸਰੋਤ ਹੈ।

ਪੀਲੇ ਫਲ਼ਾਂ ਵਿੱਚ ਕੈਲੋਰੀ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਤੁਹਾਡੇ ਸਰੀਰ ਨੂੰ ਊਰਜਾ ਪ੍ਰਦਾਨ ਕਰਦੀ ਹੈ।

ਕੇਲਾ ਵੀ ਪੀਲੇ ਰੰਗ ਦਾ ਫਲ ਹੈ ਜੋ ਕਈ ਤਰ੍ਹਾਂ ਦੇ ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ।