ਆਲੂਬੁਖਾਰਾ ਭਾਰ ਘਟਾਉਣ ਵਿੱਚ ਮਦਦਗਾਰ ਹੁੰਦਾ ਹੈ
ਇਸ 'ਚ ਮੌਜੂਦ ਵਿਟਾਮਿਨ-ਸੀ ਤੁਹਾਡੀਆਂ ਅੱਖਾਂ ਨੂੰ ਸਿਹਤਮੰਦ ਰੱਖਣ ਵਿੱਚ ਮਦਦਗਾਰ
ਇਹ ਦਿਲ ਨਾਲ ਜੁੜੀਆਂ ਕਈ ਬੀਮਾਰੀਆਂ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ
ਪਲੱਮ ਹੱਡੀਆਂ ਦੇ ਖ਼ਤਰੇ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ
ਇਸ 'ਚ ਮੌਜੂਦ ਐਂਟੀਆਕਸੀਡੈਂਟ ਦਿਮਾਗ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ
ਆਲੂ ਬੁਖਾਰਾ ਦਾ ਸੇਵਨ ਸਰੀਰ ਵਿੱਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦਾ ਹੈ
ਆਲੂ ਬੁਖਾਰਾ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰ ਸਕਦਾ ਹੈ