ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀਆਂ ਫਿਲਮਾਂ ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਫਿਲਮਾਂ ਤੋਂ ਇਲਾਵਾ ਸਲਮਾਨ ਖਾਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ 'ਚ ਰਹਿੰਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟਸ ਦਾ ਬਿਜਲੀ ਬਿੱਲ ਕਰੀਬ 20-25 ਲੱਖ ਰੁਪਏ ਆਉਂਦਾ ਹੈ।